ਗੁਣਕ: 28°17′N 79°10′E / 28.28°N 79.16°E / 28.28; 79.16

ਆਂਵਲਾ ਲੋਕ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਆਂਵਲਾ ਲੋਕ ਸਭਾ ਹਲਕਾ

ਆਂਵਲਾ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਧਰਮਿੰਦਰ ਕੁਮਾਰ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਧਰਮਿੰਦਰ ਕੁਮਾਰ [2]
2009 ਭਾਰਤੀ ਜਨਤਾ ਪਾਰਟੀ ਮੇਨਕਾ ਗਾਂਧੀ [3]
2004 ਜਨਤਾ ਦਲ (ਯੂਨਾਈਟਡ) ਸਰਵਾਜ ਸਿੰਘ [4]
1999 ਸਮਾਜਵਾਦੀ ਪਾਰਟੀ ਸਰਵਾਜ ਸਿੰਘ [5]
1998 ਭਾਰਤੀ ਜਨਤਾ ਪਾਰਟੀ ਰਾਜਵੀਰ ਸਿੰਘ [6]
1996 ਸਮਾਜਵਾਦੀ ਪਾਰਟੀ ਕੁੰਵਰ ਸਰਵਾਜ ਸਿੰਘ [7]
1991 ਭਾਰਤੀ ਜਨਤਾ ਪਾਰਟੀ ਰਾਜਵੀਰ ਸਿੰਘ [8]
1989 ਭਾਰਤੀ ਜਨਤਾ ਪਾਰਟੀ ਰਾਜਵੀਰ ਸਿੰਘ [9]
1984 ਭਾਰਤੀ ਰਾਸ਼ਟਰੀ ਕਾਂਗਰਸ ਕਲਿਆਣ ਸਿੰਘ ਸੋਲੰਕੀ [10]
1980 ਜਨਤਾ ਪਾਰਟੀ (ਸੈਕੁਲਰ) ਜੈਪਾਲ ਸਿੰਘ ਕਸ਼ਿਅਪ [11]
1977 ਜਨਤਾ ਪਾਰਟੀ ਬ੍ਰਿਜ ਰਾਜ ਸਿੰਘ [12]
1971 ਭਾਰਤੀ ਰਾਸ਼ਟਰੀ ਕਾਂਗਰਸ ਸਵਿਤਰੀ ਸ਼ਾਮ [13]
1967 ਭਾਰਤੀ ਰਾਸ਼ਟਰੀ ਕਾਂਗਰਸ ਸਵਿਤਰੀ ਸ਼ਾਮ [14]
1962 ਹਿੰਦੂ ਮਾਹਾਂਸਭਾ ਬ੍ਰਿਜ ਲਾਲ ਸਿੰਘ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


28°17′N 79°10′E / 28.28°N 79.16°E / 28.28; 79.16