ਗੁਣਕ: 25°35′N 83°35′E / 25.58°N 83.58°E / 25.58; 83.58

ਗਾਜੀਪੁਰ ਲੋਕ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਗਾਜੀਪੁਰ ਲੋਕ ਸਭਾ ਹਲਕਾ

ਗਾਜੀਪੁਰ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਮਨੋਜ ਸਿਨਹਾ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਮਨੋਜ ਸਿਨਹਾ [2]
2009 ਸਮਾਜਵਾਦੀ ਪਾਰਟੀ ਰਾਧੇ ਮੋਹਨ ਸਿੰਘ [3]
2004 ਸਮਾਜਵਾਦੀ ਪਾਰਟੀ ਅਫਜ਼ਲ ਅੰਸਾਰੀ [4]
1999 ਭਾਰਤੀ ਜਨਤਾ ਪਾਰਟੀ ਮਨੋਜ ਸਿਨਹਾ [5]
1998 ਸਮਾਜਵਾਦੀ ਪਾਰਟੀ ਓਮਪ੍ਰਕਾਸ਼ ਸਿੰਘ [6]
1996 ਭਾਰਤੀ ਜਨਤਾ ਪਾਰਟੀ ਮਨੋਜ ਸਿਨਹਾ [7]
1991 ਭਾਰਤੀ ਕਮਿਊਨਿਸਟ ਪਾਰਟੀ ਵਿਸ਼ਵਨਾਥ ਸ਼ਾਸਤਰੀ [8]
1989 ਆਜ਼ਾਦ ਜਗਦੀਸ਼ ਖੁਸ਼ਵਾਹਾ [9]
1984 ਭਾਰਤੀ ਰਾਸ਼ਟਰੀ ਕਾਂਗਰਸ ਜਾਈਨਲ ਬਸ਼ੀਰ [10]
1980 ਭਾਰਤੀ ਰਾਸ਼ਟਰੀ ਕਾਂਗਰਸ ਜਾਈਨਲ ਬਸ਼ੀਰ [11]
1977 ਜਨਤਾ ਪਾਰਟੀ ਗੌਰੀ ਸ਼ੰਕਰ ਰਾਏ [12]
1971 ਭਾਰਤੀ ਕਮਿਊਨਿਸਟ ਪਾਰਟੀ ਸਰਜੂ ਪਾਂਡੇ [13]
1967 ਭਾਰਤੀ ਕਮਿਊਨਿਸਟ ਪਾਰਟੀ ਸਰਜੂ ਪਾਂਡੇ [14]
1962 ਭਾਰਤੀ ਰਾਸ਼ਟਰੀ ਕਾਂਗਰਸ ਵੀ ਐੱਸ ਗਾਹਮਰੀ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


25°35′N 83°35′E / 25.58°N 83.58°E / 25.58; 83.58