ਗੁਣਕ: 25°29′N 80°20′E / 25.48°N 80.34°E / 25.48; 80.34

ਬਾਂਦਾ ਲੋਕ ਸਭਾ ਹਲਕਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਬਾਂਦਾ ਲੋਕ ਸਭਾ ਹਲਕਾ

ਬਾਂਦਾ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1]

ਸਾਂਸਦ

[ਸੋਧੋ]

2014 ਦੀਆਂ ਲੋਕ ਸਭਾ ਚੋਣਾਂ ਵਿੱਚ ਭੈਰੋਂ ਪ੍ਰਸਾਦ ਮਿਸ਼ਰਾ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਭੈਰੋਂ ਪ੍ਰਸਾਦ ਮਿਸ਼ਰਾ [2]
2009 ਸਮਾਜਵਾਦੀ ਪਾਰਟੀ ਆਰ ਕੇ ਸਿੰਘ ਪਟੇਲ [3]
2004 ਸਮਾਜਵਾਦੀ ਪਾਰਟੀ ਸ਼ਯਾਮਾ ਚਰਨ ਗੁਪਤ [4]
1999 ਬਹੁਜਨ ਸਮਾਜ ਪਾਰਟੀ ਰਾਮ ਸਜੀਵਨ [5]
1998 ਭਾਰਤੀ ਜਨਤਾ ਪਾਰਟੀ ਰਮੇਸ਼ ਚੰਦਰਾ ਦਿਵੇਦੀ [6]
1996 ਬਹੁਜਨ ਸਮਾਜ ਪਾਰਟੀ ਰਾਮ ਸਜੀਵਨ [7]
1991 ਭਾਰਤੀ ਜਨਤਾ ਪਾਰਟੀ ਪ੍ਰਕਾਸ਼ ਨਾਰਾਇਣ ਤ੍ਰਿਪਾਠੀ [8]
1989 ਬਹੁਜਨ ਸਮਾਜ ਪਾਰਟੀ ਰਾਮ ਸਜੀਵਨ [9]
1984 ਭਾਰਤੀ ਰਾਸ਼ਟਰੀ ਕਾਂਗਰਸ ਭੀਸ਼ਮ ਦੇਵ ਦੂਬੇ [10]
1980 ਭਾਰਤੀ ਰਾਸ਼ਟਰੀ ਕਾਂਗਰਸ ਰਾਮਨਾਥ ਦੂਬੇ [11]
1977 ਜਨਤਾ ਪਾਰਟੀ ਅੰਬਿਕਾ ਪ੍ਰਸਾਦ ਆਫ [12]
1971 ਜਨ ਸੰਘ ਰਾਮ ਰਤਨ ਸ਼ਰਮਾ [13]
1967 ਭਾਰਤੀ ਕਮਿਊਨਿਸਟ ਪਾਰਟੀ ਚੌਧਰੀ ਜਾਗੇਸ਼ਵਰ ਸਿੰਘ ਯਾਦਵ [14]
1962 ਭਾਰਤੀ ਰਾਸ਼ਟਰੀ ਕਾਂਗਰਸ ਸਵਿੱਤਰੀ ਨਿਗਮ [15]

ਬਾਹਰੀ ਸਰੋਤ

[ਸੋਧੋ]

ਹਵਾਲੇ

[ਸੋਧੋ]
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


25°29′N 80°20′E / 25.48°N 80.34°E / 25.48; 80.34